ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਨੌਕਰੀਆਂ ਲਈ ਖ਼ਤਰਾ ਦੱਸਿਆ ਜਾ ਰਿਹਾ ਹੈ ਪਰ ਕੁਝ ਅਜਿਹੀਆਂ ਨੌਕਰੀਆਂ ਹਨ ਜਿਨ੍ਹਾਂ ਲਈ AI ਕੋਈ ਨੁਕਸਾਨ ਨਹੀਂ ਕਰ ਸਕੇਗਾ।