UPI Service for Feature Phone Users: ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ ਯੂਨੀਫਾਈਡ ਪੇਮੈਂਟ ਇੰਟਰਫੇਸ (UPI) ਭੁਗਤਾਨ ਸੇਵਾ ਨੂੰ ਵਧੇਰੇ ਲੋਕਾਂ ਤੱਕ ਪਹੁੰਚਾਉਣ ਲਈ 123PAY ਲਾਂਚ ਕੀਤਾ।