ਸਮਾਰਟਫ਼ੋਨ ਸਾਡੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਣ ਗਿਆ ਹੈ ਪਰ ਕਈ ਵਾਰ ਲਾਪਰਵਾਹੀ ਕਾਰਨ ਅਸੀਂ ਅਜਿਹੀਆਂ ਗਲਤੀਆਂ ਕਰ ਬੈਠਦੇ ਹਾਂ ਜੋ ਖ਼ਤਰਨਾਕ ਸਾਬਤ ਹੋ ਸਕਦੀ ਹੈ।