ਮੱਧ ਪੂਰਬ ਵਿੱਚ ਚੱਲ ਰਹੇ ਸੰਘਰਸ਼ ਰੁਕਣ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਹੁਣ ਇਨ੍ਹਾਂ ਦਾ ਮਾੜਾ ਅਸਰ ਕਾਰੋਬਾਰ 'ਤੇ ਦਿਖਾਈ ਦੇ ਰਿਹਾ ਹੈ।