WhatsApp Chat Filters: ਵਟਸਐਪ ਨੇ ਚੈਟ ਫਿਲਟਰ ਫੀਚਰ ਲਾਂਚ ਕੀਤਾ ਹੈ, ਜਿਸ ਦੀ ਮਦਦ ਨਾਲ ਯੂਜ਼ਰਸ ਕਿਸੇ ਵੀ ਮੈਸੇਜ ਨੂੰ ਆਸਾਨੀ ਨਾਲ ਲੱਭ ਸਕਣਗੇ।