ਤੇਜਸਵੀ ਪ੍ਰਕਾਸ਼ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਉਹ ਹਰ ਰੋਜ਼ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ਹਾਲ ਹੀ 'ਚ ਤੇਜਸਵੀ ਪ੍ਰਕਾਸ਼ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਹ ਬਲੂ ਕਲਰ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ ਤੇਜਸਵੀ ਪ੍ਰਕਾਸ਼ ਟੀਵੀ ਦੀ ਸਭ ਤੋਂ ਮਸ਼ਹੂਰ ਅਦਾਕਾਰਾ ਵਿੱਚੋਂ ਇੱਕ ਹੈ ਇਨ੍ਹਾਂ ਤਸਵੀਰਾਂ 'ਚ ਉਸ ਦਾ ਲੁੱਕ ਕਾਫੀ ਕੂਲ ਨਜ਼ਰ ਆ ਰਿਹਾ ਹੈ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਨੀਲੇ ਰੰਗ ਦੀ ਮਿਡੀ ਡਰੈੱਸ ਪਾਈ ਹੋਈ ਹੈ ਟਾਈ ਵੈਸਟ ਲਾਂਗ ਸਲੀਵ ਡਰੈੱਸ 'ਚ ਅਭਿਨੇਤਰੀ ਕਾਫੀ ਖੂਬਸੂਰਤ ਲੱਗ ਰਹੀ ਹੈ ਉਸਨੇ ਸਟਲ ਬੇਸ, ਨਿਊਡ ਲਿਪਸ ਤੇ ਵਿੰਕ ਆਈਲਾਈਨਰ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ ਕੰਨਾਂ ਵਿੱਚ ਗੋਲਡਨ ਈਅਰਰਿੰਗਸ ਤੇ ਓਪਨ ਹੇਅਰ ਸਟਾਈਲ ਨੇ ਉਸ ਦੀ ਲੁੱਕ ਨੂੰ ਚਾਰ ਚੰਨ ਲਗਾ ਦਿੱਤੇ