ਅਨੁਸ਼ਕਾ ਸੇਨ ਬੋਲਡ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ ਅਭਿਨੇਤਰੀ ਆਪਣੇ ਡਰੈਸਿੰਗ ਸੈਂਸ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ ਤੇਜਸਵੀ ਪ੍ਰਕਾਸ਼ ਟੈਲੀਵਿਜ਼ਨ ਇੰਡਸਟਰੀ ਦੀ ਜਾਣੀ-ਪਛਾਣੀ ਅਦਾਕਾਰਾ ਹੈ ਇੰਨਾ ਹੀ ਨਹੀਂ ਲੋਕਾਂ ਨੂੰ ਉਸ ਦਾ ਬੱਬਲੀ ਅੰਦਾਜ਼ ਵੀ ਕਾਫੀ ਪਸੰਦ ਆਉਂਦਾ ਹੈ ਹਾਲ ਹੀ 'ਚ ਉਸ ਨੇ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਤੇਜਸਵੀ ਪ੍ਰਕਾਸ਼ ਨੇ ਬਹੁਤ ਹੀ ਖੂਬਸੂਰਤ ਲੰਬੀ ਲਾਲ ਰੰਗ ਦੀ ਡਰੈੱਸ ਪਾਈ ਹੋਈ ਹੈ ਤੇਜਸਵੀ ਨੇ ਆਪਣੇ ਲੁੱਕ ਨੂੰ ਹਾਈ ਹੀਲ, ਓਪਨ ਹੇਅਰ ਤੇ ਨਿਊਡ ਮੇਕਅੱਪ ਨਾਲ ਪੂਰਾ ਕੀਤ ਇਨ੍ਹਾਂ ਤਸਵੀਰਾਂ 'ਚ ਤੇਜਸਵੀ ਪ੍ਰਕਾਸ਼ ਆਪਣੇ ਕਲੀਵੇਜ ਨੂੰ ਫਲਾਂਟ ਕਰਦੇ ਹੋਏ ਨਜ਼ਰ ਆ ਰਹੀ ਹੈ