ਤੇਜਸਵੀ ਆਪਣੇ ਸ਼ਾਨਦਾਰ ਫੈਸ਼ਨ ਤੇ ਕਿਊਟਨੈੱਸ ਕਾਰਨ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ

ਅਭਿਨੇਤਰੀ ਨੂੰ ਨਿਯਮਿਤ ਤੌਰ 'ਤੇ ਆਪਣੇ ਬੁਆਏਫ੍ਰੈਂਡ ਕਰਨ ਕੁੰਦਰਾ ਨਾਲ ਦੇਖਿਆ ਜਾਂਦਾ ਹੈ

ਹਾਲ ਹੀ 'ਚ ਤੇਜਸਵੀ ਨੇ ਆਪਣੇ ਲੇਟੈਸਟ ਸਟਨਿੰਗ ਲੁੱਕ 'ਚ ਇੱਕ ਹੌਟ ਫੋਟੋਸ਼ੂਟ ਕਰਵਾਇਆ ਹੈ

ਜਿਸ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ

ਤੇਜਸਵੀ ਨੇ ਬਲੈਕ ਕਲਰ ਚੈੱਕ 'ਚ ਥਾਈ ਹਾਈ ਸਲਿਟ ਡਰੈੱਸ ਪਾਈ ਹੋਈ ਹੈ

ਤੇਜਸ਼ਵੀਰ ਨੇ ਕਿਊਟ ਮੁਸਕਰਾਹਟ ਦਿੰਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਹਨ

ਦਰਅਸਲ ਤੇਜਸਵੀ ਨੇ ਇੱਕ ਐਵਾਰਡ ਫੰਕਸ਼ਨ ਦੌਰਾਨ ਇਹ ਤਸਵੀਰਾਂ ਕਲਿੱਕ ਕਰਵਾਈਆਂ ਸਨ

ਤੇਜਸਵੀ ਪ੍ਰਕਾਸ਼ ਦੀ ਲੋਕਪ੍ਰਿਅਤਾ ਦਿਨੋਂ-ਦਿਨ ਵਧਦੀ ਜਾ ਰਹੀ ਹੈ

ਅਦਾਕਾਰਾ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ

ਤੇਜਸਵੀ ਪ੍ਰਕਾਸ਼ ਹਰ ਦਿਨ ਆਪਣੀਆਂ ਬੋਲਡ ਤਸਵੀਰਾਂ ਨਾਲ ਬੋਲਡਨੈੱਸ ਦਾ ਤੜਕਾ ਲਗਾਉਂਦੀ ਰਹਿੰਦੀ ਹੈ