ਟੈਲੀਵਿਜ਼ਨ ਅਦਾਕਾਰਾ ਹਿਨਾ ਖ਼ਾਨ ਸੋਸ਼ਲ ਮੀਡੀਆ `ਤੇ ਕਾਫ਼ੀ ਐਕਟਿਵ ਰਹਿੰਦੀ ਹੈ ਤੇ ਆਪਣੇ ਫ਼ੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਹਿਨਾ ਖਾਨ ਦਾ ਨਾਂ ਮਸ਼ਹੂਰ ਟੀਵੀ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ।

ਹਿਨਾ ਖਾਨ ਫੋਟੋਜ਼ ਨੇ ਆਪਣੀ ਮਿਹਨਤ ਸਦਕਾ ਇੰਡਸਟਰੀ 'ਚ ਖਾਸ ਪਛਾਣ ਬਣਾਈ ਹੈ।

ਹਿਨਾ ਖਾਨ ਨੇ ਟੀਵੀ ਸੀਰੀਅਲ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਨਾਲ ਐਕਟਿੰਗ ਦੀ ਦੁਨੀਆ 'ਚ ਕਦਮ ਰੱਖਿਆ ਸੀ।

'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਤੋਂ ਹਿਨਾ ਖਾਨ ਨੂੰ ਹਰ ਘਰ 'ਚ ਅਕਸ਼ਰਾ ਦੇ ਨਾਂ ਨਾਲ ਜਾਣਿਆ ਜਾਂਦਾ ਸੀ।

ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

ਹਿਨਾ ਖਾਨ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ `ਚ ਹਿਨਾ ਖਾਨ ਦਾ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।

ਹਿਨਾ ਖਾਨ ਦੇ ਇਸ ਬੇਹੱਦ ਗਲੈਮਰਸ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧ ਰਹੀ ਹੈ।

ਗ਼ੁਲਾਬੀ ਰੰਗ ਦਾ ਟੌਪ ਹਿਨਾ `ਤੇ ਖ਼ੂਬ ਜੱਚ ਰਿਹਾ ਹੈ।

ਹਿਨਾ ਖਾਨ ਨੇ ਹਾਲ ਹੀ ਵਿੱਚ ਬੀਚ ਮੋਨੋਕੋਨੀ ਵਿੱਚ ਇੱਕ ਫੋਟੋ ਸ਼ੇਅਰ ਕਰਕੇ ਇੰਟਰਨੈਟ ਦਾ ਪਾਰਾ ਵਧਾ ਦਿੱਤਾ ਹੈ।