ਕੇਂਦਰ ਸਰਕਾਰ (Central government) ਨੇ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਭਾਰਤ ਬ੍ਰਾਂਡ (Bharat brand) ਨੂੰ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਹੈ।