ਭਾਰਤ ਨੇ ਅਟਾਰੀ ਸਰਹੱਦ 'ਤੇ ਲਾਏ ਗਏ ਤਿਰੰਗੇ ਦੇ ਖੰਭੇ ਦੀ ਉਚਾਈ ਗੁਆਂਢੀ ਦੇਸ਼ ਪਾਕਿਸਤਾਨ ਨਾਲੋਂ 18 ਫੁੱਟ ਵਧਾ ਦਿੱਤੀ ਹੈ।
ABP Sanjha

ਭਾਰਤ ਨੇ ਅਟਾਰੀ ਸਰਹੱਦ 'ਤੇ ਲਾਏ ਗਏ ਤਿਰੰਗੇ ਦੇ ਖੰਭੇ ਦੀ ਉਚਾਈ ਗੁਆਂਢੀ ਦੇਸ਼ ਪਾਕਿਸਤਾਨ ਨਾਲੋਂ 18 ਫੁੱਟ ਵਧਾ ਦਿੱਤੀ ਹੈ।

ਮੌਜੂਦਾ ਸਮੇਂ 'ਚ ਭਾਰਤੀ ਤਿਰੰਗੇ ਦੇ ਖੰਭੇ ਦੀ ਉਚਾਈ 360 ਫੁੱਟ ਸੀ, ਜਦਕਿ ਪਾਕਿਸਤਾਨ ਦੇ ਝੰਡੇ ਦੇ ਖੰਭੇ ਦੀ ਉਚਾਈ 400 ਫੁੱਟ ਹੈ।
ABP Sanjha

ਮੌਜੂਦਾ ਸਮੇਂ 'ਚ ਭਾਰਤੀ ਤਿਰੰਗੇ ਦੇ ਖੰਭੇ ਦੀ ਉਚਾਈ 360 ਫੁੱਟ ਸੀ, ਜਦਕਿ ਪਾਕਿਸਤਾਨ ਦੇ ਝੰਡੇ ਦੇ ਖੰਭੇ ਦੀ ਉਚਾਈ 400 ਫੁੱਟ ਹੈ।

ਇਸ ਕਰਕੇ ਹੁਣ ਗੋਲਡਨ ਗੇਟ ਦੇ ਸਾਹਮਣੇ ਭਾਰਤ ਦਾ 418 ਫੁੱਟ ਉੱਚਾ ਝੰਡਾ ਪੋਲ ਤਿਆਰ ਹੈ ਤੇ ਉਦਘਾਟਨ ਦੀ ਉਡੀਕ 'ਚ ਹੈ।
ABP Sanjha

ਇਸ ਕਰਕੇ ਹੁਣ ਗੋਲਡਨ ਗੇਟ ਦੇ ਸਾਹਮਣੇ ਭਾਰਤ ਦਾ 418 ਫੁੱਟ ਉੱਚਾ ਝੰਡਾ ਪੋਲ ਤਿਆਰ ਹੈ ਤੇ ਉਦਘਾਟਨ ਦੀ ਉਡੀਕ 'ਚ ਹੈ।

ਹਾਸਲ ਜਾਣਕਾਰੀ ਅਨੁਸਾਰ ਇਹ ਉਦਘਾਟਨ ਕੁਝ ਦਿਨਾਂ ਵਿੱਚ ਹੋਣਾ ਸੀ ਪਰ ਕੁਝ ਕਾਰਨਾਂ ਕਰਕੇ ਇਸ ਨੂੰ ਟਾਲ ਦਿੱਤਾ ਗਿਆ ਹੈ ਪਰ ਜਲਦੀ ਹੀ ਇਸ 418 ਫੁੱਟ ਉੱਚੇ ਝੰਡੇ ਵਾਲੇ ਖੰਭੇ 'ਤੇ ਭਾਰਤੀ ਤਿਰੰਗਾ ਲਹਿਰਾਉਂਦਾ ਨਜ਼ਰ ਆਵੇਗਾ।
ABP Sanjha

ਹਾਸਲ ਜਾਣਕਾਰੀ ਅਨੁਸਾਰ ਇਹ ਉਦਘਾਟਨ ਕੁਝ ਦਿਨਾਂ ਵਿੱਚ ਹੋਣਾ ਸੀ ਪਰ ਕੁਝ ਕਾਰਨਾਂ ਕਰਕੇ ਇਸ ਨੂੰ ਟਾਲ ਦਿੱਤਾ ਗਿਆ ਹੈ ਪਰ ਜਲਦੀ ਹੀ ਇਸ 418 ਫੁੱਟ ਉੱਚੇ ਝੰਡੇ ਵਾਲੇ ਖੰਭੇ 'ਤੇ ਭਾਰਤੀ ਤਿਰੰਗਾ ਲਹਿਰਾਉਂਦਾ ਨਜ਼ਰ ਆਵੇਗਾ।

ABP Sanjha

ਇਹ ਫਲੈਗ ਪੋਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਵੱਲੋਂ 3.5 ਕਰੋੜ ਰੁਪਏ ਵਿੱਚ ਲਗਾਇਆ ਗਿਆ ਹੈ।

ABP Sanjha

ਇਹ ਫਲੈਗ ਪੋਲ ਗੋਲਡਨ ਗੇਟ ਦੇ ਬਿਲਕੁਲ ਸਾਹਮਣੇ 360 ਫੁੱਟ ਉੱਚੇ ਪੁਰਾਣੇ ਝੰਡੇ ਵਾਲੇ ਖੰਭੇ ਤੋਂ 100 ਮੀਟਰ ਦੀ ਦੂਰੀ 'ਤੇ ਲਾਇਆ ਗਿਆ ਹੈ।

ABP Sanjha

ਇਸ ਲਈ ਜ਼ਮੀਨ ਤੋਂ 4 ਫੁੱਟ ਉੱਚਾ ਆਧਾਰ ਬਣਾਇਆ ਗਿਆ ਹੈ, ਜਿਸ 'ਤੇ ਇਹ ਪੋਲ ਲਗਾਇਆ ਗਿਆ ਹੈ।

ABP Sanjha

ਇਸ ਤੋਂ ਪਹਿਲਾਂ 2017 ਵਿੱਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵੱਲੋਂ ਪੁਰਾਣੇ ਝੰਡੇ ਵਾਲੇ ਖੰਭੇ ਨੂੰ ਬਣਾਇਆ ਗਿਆ ਸੀ।

ABP Sanjha

ਹੁਣ ਤੱਕ ਕਰਨਾਟਕ ਦੇ ਬੇਲਗਾਮ ਵਿੱਚ ਦੇਸ਼ ਦਾ ਸਭ ਤੋਂ ਉੱਚਾ ਝੰਡਾ ਲਹਿਰਾਇਆ ਜਾ ਰਿਹਾ ਹੈ ਜਿਸ ਦੀ ਉਚਾਈ 110 ਮੀਟਰ ਯਾਨੀ 360.8 ਫੁੱਟ ਹੈ

ਜੋ ਅਟਾਰੀ ਸਰਹੱਦ 'ਤੇ ਹੁਣ ਤੱਕ ਲਹਿਰਾਏ ਗਏ ਤਿਰੰਗੇ ਤੋਂ ਮਹਿਜ਼ .8 ਫੁੱਟ ਜ਼ਿਆਦਾ ਹੈ ਪਰ ਨਵੇਂ ਝੰਡੇ ਦੇ ਪੋਲ ਦੇ ਉਦਘਾਟਨ ਤੋਂ ਬਾਅਦ ਅਟਾਰੀ ਸਰਹੱਦ 'ਤੇ ਸਭ ਤੋਂ ਉੱਚਾ ਤਿਰੰਗਾ ਲਹਿਰਾਇਆ ਜਾਵੇਗਾ।