ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੂੰ ਵੀ ਪਰਫੈਕਟ ਕਪਲ ਮੰਨਿਆ ਜਾਂਦਾ ਹੈ। ਇਸ ਨਾਲ ਹੀ ਵਿਰਾਟ ਅਤੇ ਅਨੁਸ਼ਕਾ ਦੀ ਲਵ ਸਟੋਰੀ ਬਾਰੇ ਹਰ ਕੋਈ ਜਾਣਨਾ ਚਾਹੁੰਦਾ ਹੈ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਦੋਵਾਂ ਦੀ ਲਵ ਸਟੋਰੀ ਬਾਰੇ ਦੱਸਾਂਗੇ।
ਇਸ ਮੁਲਾਕਾਤ ਬਾਰੇ ਵਿਰਾਟ ਨੇ ਇਕ ਇੰਟਰਵਿਊ ਦੌਰਾਨ ਦੱਸਿਆ ਸੀ ਕਿ 'ਮੈਂ ਪਹਿਲੀ ਵਾਰ ਅਨੁਸ਼ਕਾ ਨੂੰ ਮਿਲ ਕੇ ਬਹੁਤ ਘਬਰਾਇਆ ਹੋਇਆ ਸੀ। ਉਹਨਾਂ ਦੱਸਿਆ ਕਿ ਉਹ ਬਹੁਤ ਘਬਰਾ ਗਿਆ ਸੀ। ਇਸ ਨਾਲ ਹੀ ਉਨ੍ਹਾਂ ਨੇ ਪੈਨਿਕ ਨੂੰ ਖਤਮ ਕਰਨ ਲਈ ਅਨੁਸ਼ਕਾ ਦੇ ਸਾਹਮਣੇ ਮਜ਼ਾਕ ਕੀਤਾ।