ਦੇਸ਼ ਅਤੇ ਦੁਨੀਆ 'ਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ। ਕੋਰੋਨਾ ਦੇ ਨਵਾਂ ਰੂਪ ਭਾਰਤ ਵਿੱਚ ਦਹਿਸ਼ਤ ਪੈਦਾ ਕਰ ਰਿਹਾ ਹੈ।