ਬੰਗਲਾਦੇਸ਼ ਕ੍ਰਿਕਟ ਬੋਰਡ (ਬੀ.ਸੀ.ਬੀ.) ਨੇ ਵੀਰਵਾਰ ਨੂੰ ਭਾਰਤ ਦੇ ਬੰਗਲਾਦੇਸ਼ ਦੌਰੇ ਦੇ ਪ੍ਰੋਗਰਾਮ ਦਾ ਐਲਾਨ ਕੀਤਾ, ਜੋ ਢਾਕਾ ਦੇ ਸ਼ੇਰ-ਏ-ਬੰਗਲਾ ਰਾਸ਼ ਕ੍ਰਿਕਟ ਸਟੇਡੀਅਮ 'ਚ 4, 7 ਅਤੇ 10 ਦਸੰਬਰ ਨੂੰ ਤਿੰਨ ਵਨਡੇ ਮੈਚਾਂ ਨਾਲ ਸ਼ੁਰੂ ਹੋਵੇਗਾ। ਵਨਡੇ ਮੈਚ ਖਤਮ ਹੋਣ ਤੋਂ ਬਾਅਦ ਭਾਰਤ ਬੰਗਲਾਦੇਸ਼ ਦੇ ਖਿਲਾਫ ਦੋ ਟੈਸਟ ਮੈਚ ਖੇਡੇਗਾ।