ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਲਾਲ ਨਿਸ਼ਾਨ ਦੇ ਨਾਲ ਕਾਰੋਬਾਰ ਸ਼ੁਰੂ ਹੋਇਆ ਹੈ। ਅਮਰੀਕੀ ਬਾਜ਼ਾਰਾਂ 'ਚ ਕੱਲ੍ਹ ਆਈ ਗਿਰਾਵਟ ਦਾ ਅਸਰ ਭਾਰਤੀ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਅਡਾਨੀ ਗਰੁੱਪ ਦੇ ਸ਼ੇਅਰ ਵੀ ਅੱਜ ਵੱਡੀ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ।