IND vs NZ 1st T20I Match Preview: ਭਾਰਤ ਅਤੇ ਨਿਊਜ਼ੀਲੈਂਡ (IND vs NZ) ਵਿਚਕਾਰ ਤਿੰਨ ਮੈਚਾਂ ਦੀ T20 ਸੀਰੀਜ਼ ਅੱਜ (27 ਜਨਵਰੀ) ਸ਼ੁਰੂ ਹੋ ਰਹੀ ਹੈ। ਪਹਿਲਾ ਮੈਚ ਰਾਂਚੀ ਦੇ ਜੇਐਸਸੀਏ ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ ਵਿੱਚ ਖੇਡਿਆ ਜਾਵੇਗਾ।