Immigration in USA: ਅਮਰੀਕਾ ਸਰਕਾਰ ਪਰਵਾਸੀਆਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਸਲਾਹਕਾਰ ਉਪ ਕਮੇਟੀ ਨੇ ਨੌਕਰੀ ਗੁਆਉਣ ਵਾਲੇ ਐਚ-1ਬੀ ਵੀਜ਼ਾਧਾਰਕ ਮੁਲਾਜ਼ਮਾਂ ਲਈ ਮੌਜੂਦਾ ਗਰੇਸ ਪੀਰੀਅਡ 60 ਤੋਂ ਵਧਾ ਕੇ 180 ਦਿਨ ਕਰਨ ਦੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਮੁਲਾਜ਼ਮਾਂ ਨੂੰ ਨਵੀਂ ਨੌਕਰੀ ਲੱਭਣ ਲਈ ਢੁੱਕਵਾਂ ਮੌਕਾ ਮਿਲ ਸਕੇ।