ਸਰ੍ਹੋਂ ਦੇ ਤੇਲ ਵਿੱਚ ਮੌਜੂਦ ਓਮੇਗਾ-3 ਫੈਟੀ ਐਸਿਡ ਦੇ ਨਾਲ-ਨਾਲ ਓਮੇਗਾ-6 ਫੈਟੀ ਐਸਿਡ, ਪੌਲੀਅਨਸੈਚੁਰੇਟਿਡ ਫੈਟ, ਵਿਟਾਮਿਨ ਈ ਅਤੇ ਖਣਿਜ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਜੋ ਸਾਡੇ ਲਈ ਕਈ ਬਿਮਾਰੀਆਂ ਵਿੱਚ ਫਾਇਦੇਮੰਦ ਹੁੰਦੇ ਹਨ।