ਸੋਨਾਕਸ਼ੀ ਸਿਨਹਾ ਕਿੰਨੀ ਗਲੈਮਰਸ ਹੋ ਗਈ ਹੈ, ਇਸਦਾ ਸਬੂਤ ਹਨ ਇਹ 10 ਤਸਵੀਰਾਂ

ਅਦਾਕਾਰਾ ਸੋਨਾਕਸ਼ੀ ਸਿਨਹਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਉਹ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ

ਜਿਸ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ

ਸੋਨਾਕਸ਼ੀ ਨੂੰ ਫਿਲਮਾਂ 'ਚ ਆਉਣ ਤੋਂ ਪਹਿਲਾਂ ਕਾਫੀ ਭਾਰ ਘਟਾਉਣਾ ਪਿਆ ਸੀ।

ਬਾਲੀਵੁੱਡ 'ਚ ਐਂਟਰੀ ਕਰਨ ਤੋਂ ਪਹਿਲਾਂ ਸੋਨਾਕਸ਼ੀ ਸਿਨਹਾ ਕਾਫੀ ਸਿਹਤਮੰਦ ਸੀ ਅਤੇ ਉਨ੍ਹਾਂ ਦਾ ਵਜ਼ਨ 95 ਕਿਲੋ ਸੀ।

ਸੋਨਾਕਸ਼ੀ ਸਿਨਹਾ ਦਾ ਜਨਮ ਪਟਨਾ, (ਬਿਹਾਰ) ਵਿੱਚ ਹੋਇਆ ਸੀ।

ਉਨ੍ਹਾਂ ਦੇ ਪਿਤਾ ਦਾ ਨਾਂ ਸ਼ਤਰੂਘਨ ਸਿਨਹਾ ਹੈ, ਜੋ ਆਪਣੇ ਸਮੇਂ ਦੇ ਮਸ਼ਹੂਰ ਅਭਿਨੇਤਾ ਹਨ।

ਸੋਨਾਕਸ਼ੀ ਦੇ ਫਿਲਮੀ ਕਰੀਅਰ ਦੀ ਸ਼ੁਰੂਆਤ ਕਾਫੀ ਚੰਗੀ ਹੋਈ ਸੀ।

ਉਨ੍ਹਾਂ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਫਿਲਮ 'ਦਬੰਗ' ਨਾਲ ਕੀਤੀ, ਜਿਸ 'ਚ ਉਨ੍ਹਾਂ ਦੇ ਹੀਰੋ ਸਲਮਾਨ ਖਾਨ ਸਨ।