ਸੁੱਕੇ ਮੇਵੇ ਸਿਹਤ ਲਈ ਕਿੰਨੇ ਫਾਇਦੇਮੰਦ ਹੁੰਦੇ ਹਨ। ਜੇਕਰ ਇਨ੍ਹਾਂ ਸੁੱਕੇ ਮੇਵਿਆਂ ਨੂੰ ਭਿਉਂ ਕੇ ਖਾਧਾ ਜਾਵੇ ਤਾਂ ਇਨ੍ਹਾਂ ਦੇ ਫਾਇਦੇ ਦੁੱਗਣੇ ਹੋ ਜਾਂਦੇ ਹਨ। ਜੇਕਰ ਬਦਾਮ ਨੂੰ ਭਿਉਂ ਕੇ ਖਾਧਾ ਜਾਵੇ ਤਾਂ ਫਾਇਦੇ ਵੱਧ ਜਾਂਦੇ ਹਨ।