ਬੈਂਗਨ ਇੱਕ ਅਜਿਹੀ ਸਬਜ਼ੀ ਹੈ ਜੋ ਜ਼ਿਆਦਾਤਰ ਲੋਕਾਂ ਨੂੰ ਪਸੰਦ ਨਹੀਂ ਹੁੰਦੀ ਚਿੱਟੇ ਬੈਂਗਨ ਨਾਲ ਸਿਹਤ ਨੂੰ ਬਹੁਤ ਫਾਇਦਾ ਹੁੰਦਾ ਹੈ ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਚਿੱਟੇ ਬੈਂਗਨ ਖਾਣ ਨਾਲ ਸਿਹਤ ਸਬੰਧੀ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ ਇੱਥੇ ਜਾਣੋ ਇਸ ਨੂੰ ਖਾਣ ਦੇ ਜ਼ਬਰਦਸਤ ਫਾਇਦੇ ਕੋਲੈਸਟ੍ਰੋਲ ਨੂੰ ਕੰਟਰੋਲ ਕਰਦਾ ਹੈ ਡਾਇਬਟੀਜ਼ ਦੇ ਮਰੀਜ਼ਾਂ ਦੇ ਲਈ ਫਾਇਦੇਮੰਦ ਵਧਦੇ ਭਾਰ ਤੋਂ ਪਰੇਸ਼ਾਨ ਲੋਕ ਚਿੱਟੇ ਬੈਂਗਨ ਦਾ ਸੇਵਨ ਕਰੋ ਚਿੱਟੇ ਬੈਂਗਨ ਖਾਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ ਇਸ ਨੂੰ ਖਾਣ ਨਾਲ ਕਿਡਨੀ ਡਿਟੋਕਸੀਫਾਈ ਹੁੰਦੀ ਹੈ