ਭਾਰ ਘਟਾਉਣਾ ਇੱਕ ਬਹੁਤ ਹੀ ਚੁਣੌਤੀਪੂਰਨ ਕੰਮ ਹੈ। ਕੁਝ ਲੋਕਾਂ ਨੂੰ ਸਖਤ ਖੁਰਾਕ ਦੀ ਪਾਲਣਾ ਕਰਨ ਅਤੇ ਜਿੰਮ ਵਿੱਚ ਘੰਟਿਆਂ ਬੱਧੀ ਪਸੀਨਾ ਵਹਾਉਣ ਦੇ ਬਾਵਜੂਦ ਲੋੜੀਂਦੇ ਨਤੀਜੇ ਨਹੀਂ ਮਿਲਦੇ।