Rules Changing From 1 Jan 2023: ਕੱਲ੍ਹ ਤੋਂ ਨਵਾਂ ਸਾਲ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਅਜਿਹੇ ਵੱਡੇ ਬਦਲਾਅ ਹੋਣ ਵਾਲੇ ਹਨ ਜਿਨ੍ਹਾਂ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਪਵੇਗਾ। ਆਓ ਜਾਣਦੇ ਹਾਂ ਇਸ ਬਾਰੇ।