ਅੱਜ ਅਸੀਂ ਤੁਹਾਨੂੰ ਅਜਿਹੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਦਾ ਸੇਵਨ ਸ਼ਰਾਬ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦਾ ਹੈ।