ਕੇਲੇ ਵਿੱਚ ਆਇਰਨ ਅਤੇ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਲੋਕ ਇਸ ਨੂੰ ਵਰਤ ਅਤੇ ਨਾਸ਼ਤੇ ਦੌਰਾਨ ਖਾਣਾ ਪਸੰਦ ਕਰਦੇ ਹਨ। ਪਰ ਇਸ ਦਾ ਇਹ ਮਤਲਬ ਬਿਲਕੁਲ ਨਹੀਂ ਹੈ ਕਿ ਤੁਸੀਂ ਕਦੇ ਵੀ ਫਲ ਖਾ ਸਕਦੇ ਹੋ।