ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਨਾਲ ਕਰਦੇ ਹਨ ਕਈ ਲੋਕ ਦਿਨ ਵਿੱਚ 3 ਤੋਂ 4 ਕੱਪ ਚਾਹ ਪੀਂਦੇ ਹਨ ਕੀ ਤੁਹਾਨੂੰ ਪਤਾ ਹੈ ਕਿ ਚਾਹ ਪੀਣ ਨਾਲ ਇਹ ਨੁਕਸਾਨ ਹੋ ਸਕਦੇ ਹਨ ਜੇਕਰ ਤੁਹਾਨੂੰ ਐਸੀਡਿਟੀ ਦੀ ਸਮੱਸਿਆ ਹੈ ਤਾਂ ਤਾਂ ਤੁਹਾਨੂੰ ਸਵੇਰੇ ਖਾਲੀ ਪੇਟ ਪੀਣਾ ਚਾਹੀਦਾ ਹੈ ਚਾਹ ਪੀਣ ਨਾਲ ਨੀਂਦ ਵੀ ਘੱਟ ਆਉਂਦੀ ਹੈ ਜਿਹੜੇ ਲੋਕਾਂ ਨੂੰ ਪਹਿਲਾਂ ਹੀ ਨੀਂਦ ਨਾ ਆਉਣ ਦੀ ਸਮੱਸਿਆ ਹੈ ਉਨ੍ਹਾਂ ਲੋਕਾਂ ਨੂੰ ਚਾਹ ਪੀਣ ਤੋਂ ਬਚਣਾ ਚਾਹੀਦਾ ਹੈ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਵੱਧ ਚਾਹ ਨਹੀਂ ਪੀਣੀ ਚਾਹੀਦੀ ਇਸ ਤੋਂ ਇਲਾਵਾ ਚਾਹ ਪੀਣ ਨਾਲ ਐਕਨੇ ਪਿੰਪਲਸ ਹੋ ਸਕਦੇ ਹਨ