ਅੰਡਾ ਕੈਲਸ਼ੀਅਮ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਅੰਡਾ ਕਾਫੀ ਫਾਇਦੇਮੰਦ ਹੁੰਦਾ ਹੈ ਪਰ ਕੁਝ ਲੋਕਾਂ ਨੂੰ ਅੰਡਿਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅੰਡਾ ਹਾਈ ਸੈਚੂਰੇਟਿਡ ਫੂਡ ਵਿੱਚ ਸ਼ਾਮਲ ਹੁੰਦਾ ਹੈ ਅਜਿਹੇ ਵਿੱਚ ਹਾਈ ਕੋਲੈਸਟ੍ਰੋਲ ਵਾਲੇ ਲੋਕਾਂ ਨੂੰ ਅੰਡਾ ਨਹੀਂ ਖਾਣਾ ਚਾਹੀਦਾ ਕਿਡਨੀ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਅੰਡਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅੰਡਾ ਭਾਰ ਵਧਣ ਦਾ ਕਾਰਨ ਵੀ ਹੁੰਦਾ ਹੈ ਜਿਹੜੇ ਲੋਕ ਆਪਣਾ ਫੈਟ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਵੀ ਅੰਡੇ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ