WHO ਨੇ ਹੈਰਾਨ ਕਰ ਦੇਣ ਵਾਲਾ ਖੁਲਾਸਾ ਕੀਤਾ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਬਹੁਤ ਜ਼ਿਆਦਾ ਨਮਕ ਦੇ ਸੇਵਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।