Plum Benefits: ਆਲੂਬੁਖਾਰਾ ਫਲ ਕੁਦਰਤ ਵੱਲੋਂ ਦਿੱਤਾ ਗਿਆ ਸਾਡੇ ਲਈ ਇੱਕ ਤੋਹਫ਼ਾ ਹੈ। ਇਹ ਪੌਸ਼ਟਿਕ ਤੱਤਾਂ ਦਾ ਪਾਵਰਹਾਊਸ ਹੈ। ਇਸ 'ਚ ਐਂਟੀਆਕਸੀਡੈਂਟਸ ਸਮੇਤ ਕਈ ਅਜਿਹੇ ਪੋਸ਼ਕ ਤੱਤ ਹੁੰਦੇ ਹਨ ਜੋ ਕਈ ਬੀਮਾਰੀਆਂ 'ਚ ਫਾਇਦੇਮੰਦ ਹੋ ਸਕਦੇ ਹਨ।