Health: 'An apple a day keeps the doctor away' ਰੋਜ਼ ਇੱਕ ਸੇਬ ਖਾਣ ਨਾਲ ਤੁਹਾਡੀ ਸਿਹਤ ਚੰਗੀ ਰਹਿੰਦੀ ਹੈ। ਅਜਿਹਾ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ।