Reason For Weak Bones: ਸਰੀਰ ਉਦੋਂ ਹੀ ਤੰਦਰੁਸਤ ਰਹਿ ਸਕਦਾ ਹੈ ਜਦੋਂ ਸਾਰੇ ਅੰਗ ਸਹੀ ਢੰਗ ਨਾਲ ਕੰਮ ਕਰ ਰਹੇ ਹੋਣ। ਸਰੀਰ ਦੀ ਬਣਤਰ ਦੀ ਗੱਲ ਕਰੀਏ ਤਾਂ ਹੱਡੀਆਂ ਦੀ ਮਜ਼ਬੂਤੀ ਬਹੁਤ ਮਹੱਤਵਪੂਰਨ ਮੰਨੀ ਜਾਂਦੀ ਹੈ।