ਕੋਰੋਨਾ ਵਾਇਰਸ ਦੇ ਗ੍ਰਾਫ ਹੇਠਾਂ ਆਉਣ ਮਗਰੋਂ ਹੁਣ ਇੱਕ ਹੋਰ ਘਾਤਕ ਬਿਮਾਰੀ ਨੇ ਜ਼ੋਰ ਫੜ ਲਿਆ ਹੈ। ਇਸ ਬਿਮਾਰੀ ਦਾ ਕਹਿਰ ਬੱਚਿਆਂ ਉੱਪਰ ਵੇਖਿਆ ਜਾ ਰਿਹਾ ਹੈ।