ਹਲਦੀ ਕਈ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਹ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਰੱਖਣ ਵਿੱਚ ਬਹੁਤ ਕਾਰਗਰ ਹੈ। ਇਹ ਸਰੀਰ ਤੋਂ ਆਕਸੀਟੇਟਿਵ ਤਣਾਅ ਅਤੇ ਸੋਜਸ਼ ਨੂੰ ਦੂਰ ਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਮੰਨਿਆ ਜਾਂਦਾ ਹੈ।