Traffic Rules: ਟ੍ਰੈਫਿਕ ਦੇ ਕੁਝ ਨਿਯਮ ਅਜਿਹੇ ਹੁੰਦੇ ਹਨ, ਜਿਨ੍ਹਾਂ ਬਾਰੇ ਜ਼ਿਆਦਾਤਰ ਲੋਕਾਂ ਨੂੰ ਪਤਾ ਨਹੀਂ ਹੁੰਦਾ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਸਾਰੇ ਨਿਯਮਾਂ ਦੀ ਪਾਲਣਾ ਕਰਕੇ ਯਾਤਰਾ ਕਰ ਰਹੇ ਹਨ। ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਹ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ।