Mata Vaishno Devi: ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਧੂੰਏਂ ਅਤੇ ਮੁਰੰਮਤ ਦੇ ਕੰਮ ਕਾਰਨ ਜੰਮੂ ਆਉਣ ਵਾਲੀਆਂ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।