ਤ੍ਰਿਪਤੀ ਡਿਮਰੀ ਆਪਣੇ ਬੋਲਡ ਤੇ ਸ਼ਾਨਦਾਰ ਅੰਦਾਜ਼ ਨਾਲ ਲਾਈਮਲਾਈਟ ਚੁਰਾਉਂਦੀ ਹੈ ਅਦਾਕਾਰਾ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ ਅਦਾਕਾਰਾ ਨੇ ਤਾਜ਼ਾ ਹੌਟ ਫੋਟੋਸ਼ੂਟ ਨਾਲ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ ਤ੍ਰਿਪਤੀ ਡਿਮਰੀ ਨੂੰ ਹਾਲ ਹੀ 'ਚ ਰਣਬੀਰ ਕਪੂਰ ਦੀ ਫਿਲਮ 'ਐਨਿਮਲ' 'ਚ ਦੇਖਿਆ ਗਿਆ ਸੀ ਤ੍ਰਿਪਤੀ ਨੇ ਹਾਲ ਹੀ 'ਚ ਇੰਸਟਾਗ੍ਰਾਮ ਅਕਾਊਂਟ ਤੋਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ ਤ੍ਰਿਪਤੀ ਡਿਮਰੀ ਦੀ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ ਤ੍ਰਿਪਤੀ ਡਿਮਰੀ ਨੇ ਡੀਪ ਨੇਕ ਬਲਾਊਜ਼ ਦੇ ਨਾਲ ਸਫੇਦ ਰੰਗ ਦਾ ਲਹਿੰਗਾ ਪਾਇਆ ਹੋਇਆ ਸੀ ਤ੍ਰਿਪਤੀ ਨੇ ਗਲੇ 'ਚ ਸਫੇਦ ਹਾਰ, ਖੁੱਲ੍ਹੇ ਵਾਲ ਤੇ ਗਲੋਸੀ ਮੇਕਅੱਪ ਨਾਲ ਇਸ ਲੁੱਕ ਨੂੰ ਪੂਰਾ ਕੀਤਾ ਹੈ ਤ੍ਰਿਪਤੀ ਡਿਮਰੀ ਹਰ ਰੋਜ਼ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਤਾਜ਼ਾ ਲੁੱਕ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ