Bathing In Summer: ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਤਾਪਮਾਨ ਇੰਨਾ ਵੱਧ ਗਿਆ ਹੈ ਕਿ ਦੂਰ-ਦੂਰ ਤੱਕ ਲੋਕਾਂ ਨੂੰ ਰਾਹਤ ਨਹੀਂ ਮਿਲ ਰਹੀ।