ਬਰਸਾਤ ਦੇ ਮੌਸਮ ਵਿੱਚ ਘਰ ਦੇ ਅੰਦਰ ਨਮੀ ਦੀ ਸਮੱਸਿਆ ਦੇਖਣ ਨੂੰ ਮਿਲਦੀ ਹੈ। ਜ਼ਿਆਦਾ ਬਰਸਾਤ ਕਾਰਨ ਕਮਰੇ ਦੀਆਂ ਕੰਧਾਂ ਅਤੇ ਫਰਸ਼ 'ਤੇ ਨਮੀ ਆ ਜਾਂਦੀ ਹੈ, ਜਿਸ ਕਾਰਨ ਸਾਰਾ ਮਾਹੌਲ ਚਿਪ-ਚਿਪਾਹਟ ਵਾਲਾ ਹੋ ਜਾਂਦਾ ਹੈ।