ਦੇਸ਼ ਵਿੱਚ ਹਰ ਰੋਜ਼ ਲੱਖਾਂ ਲੋਕ ਰੇਲ ਰਾਹੀਂ ਸਫ਼ਰ ਕਰਦੇ ਹਨ। ਅਜਿਹੇ 'ਚ ਯਾਤਰੀਆਂ ਦੀ ਸਹੂਲਤ ਲਈ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਵਿੱਚ ਟਿਕਟ ਚੈਕਿੰਗ ਲਈ ਟੀਸੀ ਅਤੇ ਟੀਟੀਈ ਵੀ ਸ਼ਾਮਲ ਹਨ।