ਟੀਵੀ ਅਦਾਕਾਰਾ ਟੀਨਾ ਦੱਤਾ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।