ਟੀਵੀ ਦੀ ਨਾਗਿਨ ਸੁਰਭੀ ਜੋਤੀ ਨੇ ਆਪਣੇ ਲੁੱਕ ਨਾਲ ਸਾਰਿਆਂ ਨੂੰ ਦੀਵਾਨਾ ਬਣਾ ਦਿੰਦੀ ਹੈ

ਸੁਰਭੀ ਹਰ ਰੋਜ਼ ਸੋਸ਼ਲ ਮੀਡੀਆ 'ਤੇ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ

ਹਰ ਤਸਵੀਰ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀ ਹੈ

ਗਰੀਨ ਕਲਰ ਦੀ ਡਰੈੱਸ 'ਚ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ

ਸੁਰਭੀ ਨੇ ਡੀਪ ਨੈੱਕ ਸਲੀਵਲੈੱਸ ਬਲੈਕ ਗਰੀਨ ਪਾਈ ਹੋਈ ਹੈ

ਇਸ ਲੁੱਕ ਨੂੰ ਨਿਊਡ ਮੇਕਅੱਪ ਅਤੇ ਬਨ ਨਾਲ ਪੂਰਾ ਕੀਤਾ ਹੈ

ਤਸਵੀਰਾਂ 'ਚ ਸੁਰਭੀ ਕਾਤਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਸੁਰਭੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ


ਉਨ੍ਹਾਂ ਦਾ ਹਰ ਲੁੱਕ ਫੈਨਜ਼ ਨੂੰ ਕਾਫੀ ਪਸੰਦ ਆਉਂਦਾ ਹੈ



ਸੁਰਭੀ ਨੇ ਫਿਲਮੀ ਦੁਨੀਆ 'ਚ ਐਂਟਰੀ ਕਰ ਲਈ ਹੈ