Twitter Blue Tick: ਐਲੋਨ ਮਸਕ ਹੁਣ ਤੱਕ ਸਿਰਫ ਪੇਡ ਵੈਰੀਫਿਕੇਸ਼ਨ ਫੀਚਰ ਯਾਨੀ ਟਵਿੱਟਰ 'ਤੇ ਵੈਰੀਫਾਈਡ ਅਕਾਊਂਟ ਹੋਲਡਰਾਂ ਤੋਂ ਪੈਸੇ ਵਸੂਲਣ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਸਨ ਪਰ ਹੁਣ ਉਨ੍ਹਾਂ ਨੂੰ ਨਮੋਸ਼ੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।