Twitter Blue Tick Subscription: ਟੇਸਲਾ ਦੇ ਸੀਈਓ ਅਤੇ ਟਵਿੱਟਰ ਦੇ ਨਵੇਂ ਮਾਲਕ ਐਲੋਨ ਮਸਕ (Elon Musk) ਦੀ $8 ਦੀ ਯੋਜਨਾ ਸ਼ੁਰੂ ਹੋ ਗਈ ਹੈ। ਐਪਲ ਨੇ ਆਪਣੇ ਗਾਹਕਾਂ ਨੂੰ ਟਵਿੱਟਰ ਦੇ ਨਵੇਂ ਫੈਸਲੇ ਦੀ ਜਾਣਕਾਰੀ ਦੇਣੀ ਸ਼ੁਰੂ ਕਰ ਦਿੱਤੀ ਹੈ।