ਬਿੱਗ ਬੌਸ ਓਟੀਟੀ ਫੇਮ ਉਰਫੀ ਜਾਵੇਦ ਆਪਣੇ ਵਿਲੱਖਣ ਫੈਸ਼ਨ ਸਟਾਈਲ ਲਈ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਅਕਸਰ ਆਪਣੇ ਪਹਿਰਾਵੇ ਨੂੰ ਲੈ ਕੇ ਪ੍ਰਯੋਗ ਕਰਦੀ ਹੈ।