Uorfi Javed New Dress Video: ਆਪਣੀ ਡਰੈਸਿੰਗ ਸੈਂਸ ਲਈ ਜਾਣੀ ਜਾਂਦੀ ਉਰਫੀ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਆਪਣੀ ਨਵੀਂ ਵੀਡੀਓ ਸ਼ੇਅਰ ਕੀਤੀ ਹੈ।