Uorfi Javed New Look: ਉਰਫੀ ਜਾਵੇਦ ਆਪਣੇ ਅਤਰੰਗੇ ਫੈਸ਼ਨ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਰ ਰੋਜ਼ ਉਹ ਕੋਈ ਨਾ ਕੋਈ ਲੁੱਕ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਦੀ ਚਰਚਾ ਹੁੰਦੀ ਰਹਿੰਦੀ ਹੈ।