ਉਰਵਸ਼ੀ ਰੌਤੇਲਾ ਨੇ ਆਪਣੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ ਬਲਾ ਦੀ ਇਸ ਖੂਬਸੂਰਤ ਅਦਾਕਾਰਾ ਨੇ ਇਕ ਵਾਰ ਫਿਰ ਇਨ੍ਹਾਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਦਾ ਦਿਲ ਲੁੱਟ ਲਿਆ ਹੈ ਤਾਜ਼ਾ ਤਸਵੀਰਾਂ 'ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਰਵਸ਼ੀ ਨੇ ਕੈਪਸ਼ਨ ਵੀ ਲਿਖਿਆ ਹੈ ਕੈਪਸ਼ਨ 'ਚ ਅਦਾਕਾਰਾ ਨੇ ਇਕ ਸੰਸਥਾ ਦਾ ਧੰਨਵਾਦ ਕੀਤਾ ਅਤੇ ਲਿਖਿਆ, 'ਇਹ ਮੇਰੇ ਲਈ ਦੁਨੀਆ ਹੈ' ਆਪਣੀ ਮਨਮੋਹਕ ਅਦਾਕਾਰੀ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ ਵਾਲੀ ਉਰਵਸ਼ੀ ਦੇ ਵੱਡੀ ਗਿਣਤੀ 'ਚ ਫੈਨ ਫਾਲੋਇੰਗ ਹਨ ਫਿਲਹਾਲ ਇੰਸਟਾਗ੍ਰਾਮ 'ਤੇ ਉਰਵਸ਼ੀ ਦੇ 52.6 ਮਿਲੀਅਨ ਫਾਲੋਅਰਜ਼ ਹਨ ਉਰਵਸ਼ੀ ਪਿੰਕ ਸੂਟ 'ਚ ਕਹਿਰ ਢਾਹ ਰਹੀ ਹੈ