Taylor Swift Deepfake: ਅਮਰੀਕਾ ਦੀ ਮਸ਼ਹੂਰ ਗਾਇਕਾ ਟੇਲਰ ਸਵਿਫਟ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਗਾਇਕਾ ਦੀਆਂ ਅਸ਼ਲੀਲ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਹਰ ਪਾਸੇ ਹਲਚਲ ਮੱਚ ਗਈ ਹੈ।