ਅਗਲੇ ਕੁਝ ਦਿਨਾਂ ਵਿੱਚ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਅਜਿਹੇ 'ਚ ਲੋਕਾਂ ਨੇ ਆਪਣੇ ਘਰਾਂ ਲਈ ਰੂਮ ਹੀਟਰ ਤਿਆਰ ਕਰ ਲਏ ਹਨ।