ਜਦੋਂ ਵੀ ਮੌਸਮ 'ਚ ਬਦਲਾਅ ਹੁੰਦਾ ਹੈ ਤਾਂ ਮੌਸਮੀ ਬਿਮਾਰੀਆਂ ਲੋਕਾਂ ਨੂੰ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ। ਗਰਮੀਆਂ ਦੇ ਮੌਸਮ ਵਾਂਗ ਸਰਦੀ ਵੀ ਆਪਣੇ ਨਾਲ ਕਈ ਬਿਮਾਰੀਆਂ ਲੈ ਕੇ ਆਉਂਦੀ ਹੈ।